21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਕਰਨਗੇ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ

ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਸ਼੍ਰੀ ਖਾਟੂ ਸ਼ਿਆਮ ਦੀ ਅਪਾਰ ਕਿਰਪਾ ਅਤੇ ਗਿਆਰਸ ਦੇ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ 22 ਸਤੰਬਰ, ਮੰਗਲਵਾਰ ਨੂੰ ਸ਼੍ਰੀ ਖਾਟੂ ਸ਼ਿਆਮ ਮੰਦਰ, ਗੁਰੂਹਰਸਹਾਏ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਮੰਦਰ ਪ੍ਰਬੰਧਕਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸ਼ਿਆਮ ਭਗਤਾਂ ਵਿਚ ਇਸ ਸਮਾਗਮ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਪ੍ਰਧਾਨ ਰਾਮ ਨਰੂਲਾ 22-09-2026
ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਸ਼੍ਰੀ ਖਾਟੂ ਸ਼ਿਆਮ ਦੀ ਅਪਾਰ ਕਿਰਪਾ ਅਤੇ ਗਿਆਰਸ ਦੇ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ 22 ਸਤੰਬਰ, ਮੰਗਲਵਾਰ ਨੂੰ ਸ਼੍ਰੀ ਖਾਟੂ ਸ਼ਿਆਮ ਮੰਦਰ, ਗੁਰੂਹਰਸਹਾਏ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਮੰਦਰ ਪ੍ਰਬੰਧਕਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸ਼ਿਆਮ ਭਗਤਾਂ ਵਿਚ ਇਸ ਸਮਾਗਮ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੀ ਖਾਟੂ ਸ਼ਿਆਮ ਮੰਦਰ ਸੋਸਾਇਟੀ ਗੁਰੂਹਰਸਹਾਏ ਦੇ ਪ੍ਰਧਾਨ ਰਾਮ ਨਰੂਲਾ, ਕੁਲਦੀਪ ਸ਼ਰਮਾ, ਸੁਰਿੰਦਰ ਕੁਮਾਰ ਤੇ ਰਾਜਾ ਕੁਮਾਰ ਨੇ ਦੱਸਿਆ ਕਿ ਧਾਰਮਿਕ ਸਮਾਗਮ ਰਾਤ 8 ਵਜੇ ਸ਼ੁਰੂ ਹੋਵੇਗਾ। ਸਮਾਗਮ ਤੋਂ ਪਹਿਲਾਂ ਵਿਸ਼ੇਸ਼ ਪੂਜਾ-ਅਰਚਨਾ ਕੀਤੀ ਜਾਵੇਗੀ ਤੇ ਸ਼ਿਆਮ ਬਾਬਾ ਦਾ ਮਨਮੋਹਕ ਸ਼ਿੰਗਾਰ ਕੀਤਾ ਜਾਵੇਗਾ। ਸਮਾਗਮ ਦੌਰਾਨ ਭਜਨ-ਕੀਰਤਨ ਰਾਹੀਂ ਸ਼੍ਰੀ ਖਾਟੂ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਇਸ ਮੌਕੇ ਪ੍ਰਸਿੱਧ ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਵਲੋਂ ਸ਼ਿਆਮ ਬਾਬਾ ਦੀ ਮਹਿਮਾ ਨਾਲ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਹਲਕੇ ’ਚ ‘ਮਾਨ ਦੇ ਮੁਨਾਫੇ’ ਮੁਹਿੰਮ ਸੰਬੰਧੀ ‘ਆਪ’ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਬੈਠਕ ਅਗਲੀ ਖ਼ਬਰ 11ਵੇਂ ਆਯੁਰਵੇਦ ਦਿਵਸ ਸੰਬੰਧੀ ਹੋਈ ਵਿਸਥਾਰਪੂਰਵਕ ਚਰਚਾ
Ad Position 24