21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਰਹੱਦੀ ਜ਼ਿਲ੍ਹੇ ਦੇ ਲੋਕਾਂ ਦਾ ਸੁਪਨਾ ਹੋ ਰਿਹੈ ਸਾਕਾਰ, ਪੀ.ਜੀ.ਆਈ. ਦਾ ਪਰਮਿੰਦਰ ਸਿੰਘ ਪਿੰਕੀ ਵਲੋਂ ਜਾਇਜ਼ਾ ਪੀ.ਜੀ.ਆਈ. ਨੂੰ 500 ਬੈੱਡ ਤੱਕ ਲਿਜਾਣ ਦਾ ਟੀਚਾ

ਫ਼ਿਰੋਜ਼ਪੁਰ, 21 ਸਤੰਬਰ (ਸੁਖਵਿੰਦਰ ਸਿੰਘ)–ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੀ. ਜੀ.

Ad Position 21
No active advertisement
ਅਜੀਤ ਡੈਸਕ 22-09-2026
ਫ਼ਿਰੋਜ਼ਪੁਰ, 21 ਸਤੰਬਰ (ਸੁਖਵਿੰਦਰ ਸਿੰਘ)–ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਦੌਰਾ ਕਰਕੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਾਸੀਆਂ ਦਾ ਲੰਮੇ ਸਮੇਂ ਤੋਂ ਦੇਖਿਆ ਸੁਪਨਾ ਹੁਣ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ ਅਤੇ ਇਸ ਪ੍ਰਾਜੈਕਟ ਨਾਲ ਸਰਹੱਦੀ ਇਲਾਕੇ ਦੇ ਲੋਕਾਂ, ਖ਼ਾਸ ਕਰਕੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਪਿੰਕੀ ਨੇ ਕਿਹਾ ਕਿ ਉਹ ਇੱਥੇ ਇੰਸਪੈਕਸ਼ਨ ਲਈ ਆਏ ਹਨ ਤਾਂ ਜੋ ਰਹਿੰਦੇ ਕੰਮਾਂ ਨੂੰ ਵੀ ਜਲਦ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਸੈਟਲਾਈਟ ਸੈਂਟਰ ਨੂੰ ਭਵਿੱਖ ਵਿਚ 500 ਬੈੱਡਾਂ ਤੱਕ ਲਿਜਾਣ, (ਬਾਕੀ ਸਫ਼ਾ 7 ’ ਤੇ )
Ad Position 22
No active advertisement
ਪਿਛਲੀ ਖ਼ਬਰ ਨਸ਼ਾ-ਮੁਕਤ ਪੰਜਾਬ ਯਾਤਰਾ ਨੂੰ ਸਫ਼ਲ ਬਣਾਉਣ ਲਈ ਪੰਜਾਬ ਵਾਸੀ ਅੱਗੇ ਆਉਣ - ਬੀਬੀ ਰਾਜਵਿੰਦਰ ਕੌਰ ਸਿਆਲ ਅਗਲੀ ਖ਼ਬਰ ਮਾਪੇ ਬੱਚਿਆਂ ਨੂੰ ਸਮੇਂ ਦੀ ਕਦਰ ਕਰਨਾ ਸਿਖਾਉਣ- ਸੰਦੀਪ ਠੁਕਰਾਲ
Ad Position 24