23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਮੱਲਾਂਵਾਲਾ, 22 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਆਰਿਫ਼ ਕੇ ਤੋਂ ਦੌਲਤਪੁਰਾ ਵੱਲ ਨੂੰ ਜਾ ਰਹੀ ਸੀ ਤਾਂ ਰਸਤੇ ਵਿਚ ਸੁੰਨੀ ਸੜਕ ’ਤੇ ਦੇਰ ਰਾਤ ਰਸਤੇ ਵਿਚ ਇਕ ਮੋਨਾ ਵਿਅਕਤੀ ਖੜ੍ਹਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਗਈ, ਜਿਸ ਪਾਸੋਂ 2. 58 ਗ੍ਰਾਮ ਹੈਰੋਇਨ ਬਰਾਮਦ ਹੋਈ।

Ad Position 21
No active advertisement
ਅਜੀਤ ਡੈਸਕ 23-09-2026
ਮੱਲਾਂਵਾਲਾ, 22 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਆਰਿਫ਼ ਕੇ ਤੋਂ ਦੌਲਤਪੁਰਾ ਵੱਲ ਨੂੰ ਜਾ ਰਹੀ ਸੀ ਤਾਂ ਰਸਤੇ ਵਿਚ ਸੁੰਨੀ ਸੜਕ ’ਤੇ ਦੇਰ ਰਾਤ ਰਸਤੇ ਵਿਚ ਇਕ ਮੋਨਾ ਵਿਅਕਤੀ ਖੜ੍ਹਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਗਈ, ਜਿਸ ਪਾਸੋਂ 2.58 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਸੰਨੀ ਪੁੱਤਰ ਗੋਰਾ ਵਾਸੀ ਨੇੜੇ ਅਗਰਵਾਲ ਫ਼ੈਕਟਰੀ ਬਲਾਕੀ ਵਾਲਾ ਖੂਹ, ਬਸਤੀ ਨਿਜ਼ਾਮਦੀਨ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਥਾਣਾ ਆਰਿਫ਼ ਕੇ ਵਿਖੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀ ਮੁੱਖ ਸਬਜ਼ੀ ਮੰਡੀ ’ਚ ਫੂਡ ਸੇਫ਼ਟੀ ਵਿਭਾਗ ਦੀ ਅਚਾਨਕ ਦਸਤਕ 30 ਕਿੱਲੋ ਗਲੇ-ਸੜੇ ਪਪੀਤੇ ਮੌਕੇ ’ਤੇ ਫੜੇ, 4 ਸੈਂਪ... ਅਗਲੀ ਖ਼ਬਰ ਸਿੱਖਿਆ ਅਤੇ ਸਮਾਜ ਸੇਵਾ ਲਈ ਦਲਜੀਤ ਸਿੰਘ ਸਿੱਧੂ ਨੂੰ ‘ਬੈਸਟ ਟੀਚਰ ਐਵਾਰਡ ਸਾਈ ਮੀਆਂ ਮੀਰ ਫਾਊਂਡੇਸ਼ਨ 21ਸਾਲਾਂ ਤੋਂ ਲੋੜਵ...
Ad Position 24