25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਸ਼ਵ ਪੰਜਾਬੀ ਦਿਵਸ ਮਨਾਇਆ

ਮੱਲਾਂਵਾਲਾ, 24 ਸਤੰਬਰ (ਬਲਬੀਰ ਸਿੰਘ ਜੋਸਨ)- ਵਿਸ਼ਵ ਪੰਜਾਬੀ ਦਿਵਸ ਮੌਕੇ ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਆਰਿਫ਼ ਕੇ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ੇਸ਼ ਸਕੂਲ ਵਲੋਂ ਪੰਜਾਬੀ ਦਾ ਪੇਪਰ ਲੈ ਕੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਮੁਖੀ ਖ਼ੁਸ਼ਨਸੀਬ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਦੁਨੀਆ ਦੀਆਂ ਵੱਖ-ਵੱਖ ਭਾਸ਼ਾਵਾਂ ਜ਼ਰੂਰ ਸਿੱਖਣੀਆਂ ਚਾਹੀਦੀਆਂ ਹਨ ਪਰ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ।

Ad Position 21
No active advertisement
ਅਜੀਤ ਡੈਸਕ 25-09-2026
ਮੱਲਾਂਵਾਲਾ, 24 ਸਤੰਬਰ (ਬਲਬੀਰ ਸਿੰਘ ਜੋਸਨ)- ਵਿਸ਼ਵ ਪੰਜਾਬੀ ਦਿਵਸ ਮੌਕੇ ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਆਰਿਫ਼ ਕੇ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ੇਸ਼ ਸਕੂਲ ਵਲੋਂ ਪੰਜਾਬੀ ਦਾ ਪੇਪਰ ਲੈ ਕੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਮੁਖੀ ਖ਼ੁਸ਼ਨਸੀਬ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਦੁਨੀਆ ਦੀਆਂ ਵੱਖ-ਵੱਖ ਭਾਸ਼ਾਵਾਂ ਜ਼ਰੂਰ ਸਿੱਖਣੀਆਂ ਚਾਹੀਦੀਆਂ ਹਨ ਪਰ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਤੇ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕਰਨ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੇ ਯਤਨਾਂ ਸਦਕਾ ਵਿਸ਼ਵ ਪੰਜਾਬੀ ਦਿਵਸ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਚਲਾਈ ‘ਸਿੰਗਲ ਯੂਜ਼ ਪਲਾਸਟਿਕ ਨੂੰ ਨਾ ਕਹੋ’ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਫ਼ਿਰੋਜ਼ਪੁਰ ਕੈਂਟ ’ਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ 29 ਨੂੰ
Ad Position 24