25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਮੁੱਦਕੀ, 24 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਚੈਕਿੰਗ ’ਤੇ ਸੀ ਤਾਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਹੋਈ।

Ad Position 21
No active advertisement
ਅਜੀਤ ਡੈਸਕ 25-09-2026
ਮੁੱਦਕੀ, 24 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਚੈਕਿੰਗ ’ਤੇ ਸੀ ਤਾਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਰੁਸਤਮ ਸਿੰਘ ਉਰਫ਼ ਰੂਸੀ ਪੁੱਤਰ ਸੰਜੀਤ ਮਸੀਹ ਵਾਸੀ ਪਿੰਡ ਸੋਢੀ ਨਗਰ ਤੇ ਸੂਰਜ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਵਾਰਡ ਨੰਬਰ 08 ਮੁੱਦਕੀ ਥਾਣਾ ਘੱਲ ਖ਼ੁਰਦ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਫ਼ੂਡ ਸੇਫਟੀ ਟੀਮ ਵਲੋਂ ਗੌਰਮਿੰਟ ਕਾਲਜ ਸ਼ਹੀਦ ਊਧਮ ਸਿੰਘ ਵਿਖੇ ਫੂਡ ਸੇਫਟੀ ਜਾਗਰੂਕਤਾ ਕੈਂਪ
Ad Position 24