ਵਿਸ਼ਵ ਪੰਜਾਬੀ ਦਿਵਸ ਖ਼ਾਲਸਾ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਉਤਸ਼ਾਹ ਨਾਲ ਮਨਾਇਆ
ਮੱਲਾਂਵਾਲਾ, 24 ਸਤੰਬਰ (ਗੁਰਦੇਵ ਸਿੰਘ)- ਵਿਦਿਆਰਥੀ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨੂੰ ਮੁੱਖ ਰੱਖ ਕੇ ਵਿੱਦਿਆ ਪ੍ਰਦਾਨ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਵਿਸ਼ਵ ਪੰਜਾਬੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।
ਕਵਿਤਾ ਪੇਸ਼ ਕਰਦੀਆਂ ਵਿਦਿਆਰਥਣਾਂ। ਤਸਵੀਰ-ਗੁਰਦੇਵ ਸਿੰਘ
25-09-2026