25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਧਵਾ ਪਰਿਵਾਰ ਨੂੰ ਗਹਿਰਾ ਸਦਮਾ

ਗੋਲੂ ਕਾ ਮੋੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਜੰਗਾਂ ਦੇ ਵਧਵਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਵਰਿੰਦਰ ਪਾਲ ਵਧਵਾ ਇਕ ਭਿਆਨਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

Ad Position 21
No active advertisement
ਅਜੀਤ ਡੈਸਕ 26-09-2026
ਗੋਲੂ ਕਾ ਮੋੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਜੰਗਾਂ ਦੇ ਵਧਵਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਵਰਿੰਦਰ ਪਾਲ ਵਧਵਾ ਇਕ ਭਿਆਨਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਅਸਹਿ ਸਦਮੇ ਦੀ ਘੜੀ ਵਿਚ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੇ ਵਧਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਦਿਲਾਸਾ ਦਿੱਤਾ। ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਤੇ ਇਹ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਵਲੋਂ ਨਵੇਂ ਬਣੇ ਅਹੁਦੇਦਾਰਾਂ ਨੂੰ ਵਧਾਈ ਅਗਲੀ ਖ਼ਬਰ ਵਿਦਿਆਰਥੀਆਂ ਵਲੋਂ ‘ਮਾਡਲ ਯੂਥ ਗ੍ਰਾਮ ਸਭਾ’
Ad Position 24