26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਫ਼ਿਰੋਜ਼ਪੁਰ ’ਚ ਅੱਜ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’-ਰਾਣਾ ਗੁਰਮੀਤ ਸਿੰਘ ਸੋਢੀ

ਫ਼ਿਰੋਜ਼ਪੁਰ, 25 ਸਤੰਬਰ (ਸੁਖਵਿੰਦਰ ਸਿੰਘ)– ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ 26 ਸਤੰਬਰ ਨੂੰ ਫ਼ਿਰੋਜ਼ਪੁਰ ਪਹੁੰਚੇਗੀ। ਇਸ ਸਬੰਧੀ ਭਾਜਪਾ ਆਗੂਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ।

Ad Position 21
No active advertisement
ਰਾਣਾ ਗੁਰਮੀਤ ਸਿੰਘ ਸੋਢੀ 26-09-2026
ਫ਼ਿਰੋਜ਼ਪੁਰ, 25 ਸਤੰਬਰ (ਸੁਖਵਿੰਦਰ ਸਿੰਘ)– ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ 26 ਸਤੰਬਰ ਨੂੰ ਫ਼ਿਰੋਜ਼ਪੁਰ ਪਹੁੰਚੇਗੀ। ਇਸ ਸਬੰਧੀ ਭਾਜਪਾ ਆਗੂਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸੰਬੰਧੀ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ 26 ਸਤੰਬਰ ਨੂੰ ਸ਼ਾਮ 4:30 ਵਜੇ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਲੋਕਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਟਸਐਪ ’ਤੇ ਆਇਆ ਵਿਆਹ ਦਾ ਸੱਦਾ, ਲਿੰਕ ਖੋਲ੍ਹਦੇ ਹੀ ਖਾਤਿਆਂ ’ਚੋਂ 1.61 ਲੱਖ ਰੁਪਏ ਉੱਡੇ ਅਗਲੀ ਖ਼ਬਰ 27 ਸਤੰਬਰ ਨੂੰ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ - ਜ਼ਿਲ੍ਹਾ ਚੋਣ ਅਫ਼ਸਰ
Ad Position 24