26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ੀਰਾ ਪਹੁੰਚਣ ’ਤੇ ਕੀਤਾ ਜਾਵੇਗਾ ਨਿੱਘਾ ਸਵਾਗਤ- ਜ਼ੀਰਾ

ਜ਼ੀਰਾ, 26 ਸਤੰਬਰ(ਪ੍ਰਤਾਪ ਸਿੰਘ ਹੀਰਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਗਈਆਂ ‘ਨਸ਼ਾ ਮੁਕਤੀ ਯਾਤਰਾਵਾਂ’ ਦੀ ਲੜੀ ਤਹਿਤ ਜ਼ੀਰਾ ਵਿਖੇ ਪਹੁੰਚਣ ’ਤੇ ਯਾਤਰਾ ਦਾ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਤੇ ਸ਼ਹਿਰੀ ਪ੍ਰਧਾਨ ਵਿੱਕੀ ਸੂਦ ਨੇ ਦੱਸਿਆ ਕਿ 27 ਸਤੰਬਰ ਐਤਵਾਰ ਸ਼ਾਮ 6 ਵਜੇ ਇਹ ਯਾਤਰਾ ਜ਼ੀਰਾ ਵਿਖੇ ਪਹੁੰਚੇਗੀ।

Ad Position 21
No active advertisement
ਅਵਤਾਰ ਸਿੰਘ ਜ਼ੀਰਾ, ਵਿੱਕੀ ਸੂਦ 27-09-2026
ਜ਼ੀਰਾ, 26 ਸਤੰਬਰ(ਪ੍ਰਤਾਪ ਸਿੰਘ ਹੀਰਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਗਈਆਂ ‘ਨਸ਼ਾ ਮੁਕਤੀ ਯਾਤਰਾਵਾਂ’ ਦੀ ਲੜੀ ਤਹਿਤ ਜ਼ੀਰਾ ਵਿਖੇ ਪਹੁੰਚਣ ’ਤੇ ਯਾਤਰਾ ਦਾ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਤੇ ਸ਼ਹਿਰੀ ਪ੍ਰਧਾਨ ਵਿੱਕੀ ਸੂਦ ਨੇ ਦੱਸਿਆ ਕਿ 27 ਸਤੰਬਰ ਐਤਵਾਰ ਸ਼ਾਮ 6 ਵਜੇ ਇਹ ਯਾਤਰਾ ਜ਼ੀਰਾ ਵਿਖੇ ਪਹੁੰਚੇਗੀ। ਇਸ ਸਬੰਧੀ ਇਕ ਵਿਸ਼ੇਸ਼ ਸਮਾਗਮ ਮੱਖੂ ਰੋਡ ਜ਼ੀਰਾ ਵਿਖੇ ਹਰਬੀਰ ਪੈਟਰੋਲ ਪੰਪ ’ਤੇ ਇਕ ਵਿਸ਼ੇਸ਼ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਯਾਤਰਾ ਦੀ ਅਗਵਾਈ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ, ਸਤਨਾਮ ਸਿੰਘ ਮੈਂਬਰ ਰਾਜ ਸਭਾ, ਤਰੁਣ ਚੁੱਘ ਤੇ ਸੀਨੀਅਰ ਆਗੂ ਗੁਰਮੀਤ ਸਿੰਘ ਰਾਣਾ ਸੋਢੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚਾਹਲ ’ਚ ਕਾਂਗਰਸ ਤੋਂ ਦਰਜਨ ਵਰਕਰ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਕਿਸਾਨੀ ਤੇ ਵੱਖ-ਵੱਖ ਲੋਕ ਮੁੱਦਿਆਂ ਸੰਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ
Ad Position 24