26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਤਲਵੰਡੀ ਭਾਈ, 26 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਦਾਣਾ ਮੰਡੀ ਤਲਵੰਡੀ ਭਾਈ ਵਿਚ ਗੋਦਾਮਾਂ ਵਾਲੀ ਸਾਈਡ ਖੜਾ ਗ੍ਰਾਹਕਾਂ ਦੀ ਉਡੀਕ ਵਿਚ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਮੋਹਤਬਰ ਹੋਣ ’ਤੇ ਪੁਲਿਸ ਵਲ਼ੋਂ ਕਾਰਵਾਈ ਕਰਦਿਆਂ ਮੁਲਜ਼ਮ ਸੁਖਮੰਦਰ ਸਿੰਘ ਉਰਫ਼ ਮੰਦਰ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰਬਰ 8 ਨੇੜੇ ਰਤਨ ਦੀ ਵਰਕਸ਼ਾਪ ਤਲਵੰਡੀ ਭਾਈ ਨੂੰ ਕਾਬੂ ਕੀਤਾ ਗਿਆ ਜਿਸ ਕੋਲੋਂ ਤਲਾਸ਼ੀ ਦੌਰਾਨ 2.

Ad Position 21
No active advertisement
ਅਜੀਤ ਡੈਸਕ 27-09-2026
ਤਲਵੰਡੀ ਭਾਈ, 26 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਦਾਣਾ ਮੰਡੀ ਤਲਵੰਡੀ ਭਾਈ ਵਿਚ ਗੋਦਾਮਾਂ ਵਾਲੀ ਸਾਈਡ ਖੜਾ ਗ੍ਰਾਹਕਾਂ ਦੀ ਉਡੀਕ ਵਿਚ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਮੋਹਤਬਰ ਹੋਣ ’ਤੇ ਪੁਲਿਸ ਵਲ਼ੋਂ ਕਾਰਵਾਈ ਕਰਦਿਆਂ ਮੁਲਜ਼ਮ ਸੁਖਮੰਦਰ ਸਿੰਘ ਉਰਫ਼ ਮੰਦਰ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰਬਰ 8 ਨੇੜੇ ਰਤਨ ਦੀ ਵਰਕਸ਼ਾਪ ਤਲਵੰਡੀ ਭਾਈ ਨੂੰ ਕਾਬੂ ਕੀਤਾ ਗਿਆ ਜਿਸ ਕੋਲੋਂ ਤਲਾਸ਼ੀ ਦੌਰਾਨ 2.90 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਤੇ ਵੱਖ-ਵੱਖ ਲੋਕ ਮੁੱਦਿਆਂ ਸੰਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਚਾਹਲ ’ਚ ਕਾਂਗਰਸ ਤੋਂ ਦਰਜਨ ਵਰਕਰ ਅਕਾਲੀ ਦਲ ’ਚ ਸ਼ਾਮਿਲ
Ad Position 24