ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਜ਼ੀਰਾ, 29 ਸਤੰਬਰ(ਪ੍ਰਤਾਪ ਸਿੰਘ ਹੀਰਾ)-ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 119 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਹਾਜ਼ਰ ਸੰਸਥਾ ਦੇ ਮੈਂਬਰ ਅਤੇ ਪਤਵੰਤੇ। ਤਸਵੀਰ-ਪ੍ਰਤਾਪ ਸਿੰਘ ਹੀਰਾ
30-09-2026