30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਮੱਲਾਂਵਾਲਾ, 30 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ ਜਿਸ ਨੂੰ ਕਾਬੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਮੱਲਾਂਵਾਲਾ, 30 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ ਜਿਸ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਬੱਬਲੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਧਰਮਪੁਰਾ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ ਜਿਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਰਕ ਪਰਿਵਾਰ ਨੂੰ ਸਦਮਾ, ਬਾਪੂ ਨਿਸ਼ਾਨ ਸਿੰਘ ਵਿਰਕ ਦਾ ਦਿਹਾਂਤ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮਹੀਨਾਵਾਰ ਮੀਟਿੰਗ
Ad Position 24