02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਤਾਰਾਂ ਸਪਾਰਕ ਹੋਣ ਨਾਲ ਕਿਤਾਬਾਂ ਦੀ ਦੁਕਾਨ ਨੂੰ ਲੱਗੀ...

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੇਨ ਲਾਈਨਾਂ ਦੀਆਂ ਪੁਰਾਣੀਆਂ ਤੇ ਖ਼ਸਤਾਹਾਲ ਤਾਰਾਂ ਵਿਚ ਸ਼ਾਰਟ ਸਰਕਟ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

Ad Position 21
No active advertisement
(Ã ਸਫਾ 5 ਦੀ ਬਾਕੀ Æ) 02-10-2026
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੇਨ ਲਾਈਨਾਂ ਦੀਆਂ ਪੁਰਾਣੀਆਂ ਤੇ ਖ਼ਸਤਾਹਾਲ ਤਾਰਾਂ ਵਿਚ ਸ਼ਾਰਟ ਸਰਕਟ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਨੂੰ ਤੁਰੰਤ ਸ਼ਹਿਰ ਦੀਆਂ ਪੁਰਾਣੀਆਂ ਤਾਰਾਂ ਬਦਲਣੀਆਂ ਚਾਹੀਦੀਆਂ ਹਨ ਤਾਂ ਜੋ ਭਵਿੱਖ ਵਿਚ ਅਜਿਹੇ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਪ੍ਰਸ਼ਾਸਨ ਤੋਂ ਪੀੜਤ ਦੁਕਾਨਦਾਰ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਵੀ ਕੀਤੀ। ਜ਼ਿਕਰਯੋਗ ਹੈ ਕਿ ਜ਼ੀਰਾ ਸ਼ਹਿਰ ਅੰਦਰ ਪਿਛਲੇ ਇਕ ਸਾਲ ਦੌਰਾਨ ਸ਼ਾਰਟ ਸਰਕਟ ਜਾਂ ਹੋਰਨਾਂ ਕਾਰਨਾਂ ਕਰਕੇ ਕਰੀਬ 4-5 ਦੁਕਾਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਕਾਰਨ ਸਥਾਨਕ ਦੁਕਾਨਦਾਰਾਂ ਤੇ ਵਪਾਰੀਆਂ ਵਿਚ ਭਾਰੀ ਚਿੰਤਾ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੂੰ ਮੁਅੱਤਲ ਕੀਤੇ ਜਾਣ ਦੀ ਭਾਕਿਯੂ ਕਾਦੀਆਂ ਵਲੋਂ ਨਿਖੇਧੀ
Ad Position 24