03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦੁਕਾਨਾਂ ’ਚੋਂ ਚੋਰੀ ਕਰਦਾ ਵਿਅਕਤੀ ਕਾਬੂ

ਮੱਲਾਂਵਾਲਾ, 2 ਅਕਤੂਬਰ (ਗੁਰਦੇਵ ਸਿੰਘ)- ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਮੱਲਾਂਵਾਲਾ, 2 ਅਕਤੂਬਰ (ਗੁਰਦੇਵ ਸਿੰਘ)- ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਗੁਰਤੇਜ ਸਿੰਘ ਉਰਫ਼ ਕਾਲੂ ਪੁੱਤਰ ਦਰਸ਼ਨ ਸਿੰਘ ਵਾਸੀ ਮੱਲਾਂਵਾਲਾ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਕਿਹਾ, ਕੀ ਹੁਣ ਪਰਾਲੀ ਦਾ ਧੂੰਆਂ ਪ੍ਰਦੂਸ਼ਣ ਦਾ ਕਾਰਨ ਨਹੀਂ ਬਣੇਗਾ ? ਅਗਲੀ ਖ਼ਬਰ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫਸਰ ਦੀ ਮੁਅੱਤਲੀ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ
Ad Position 24