ਆਰਥਿਕ ਬੋਝ ਥੱਲੇ ਦੱਬੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਮਜ਼ਾਕ ਉਡਾਉਣਾ ਸਹੀ ਨਹੀਂ: ਧਾਲੀਵਾਲ
ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵੰਨ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ.
ਗੁਰਸੇਵਕ ਸਿੰਘ ਧਾਲੀਵਾਲ, ਦਵਿੰਦਰ ਸਿੰਘ ਫੁੱਲਰਵੰਨ
03-10-2026