03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਤੀਜਾ ਸ਼ਾਨਦਾਰ ਰਿਹਾ

ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਦੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਦੇ ਬੀ.ਐੱਸ.ਸੀ. ਨਰਸਿੰਗ (2025-29) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ । ਇਸ ਸ਼ਾਨਦਾਰ ਨਤੀਜੇ ਵਿਚ ਸਾਰੀ ਕਲਾਸ ਵਿਚੋਂ ਅੱਧੇ ਤੋਂ ਵੱਧ ਵਿਦਿਆਰਥੀਆਂ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਸ ਨਤੀਜੇ ਵਿਚ ਪਹਿਲੇ ਦਰਜੇ ਵਿਚ 3 ਵਿਦਿਆਰਥੀ, ਦੂਜੇ ਦਰਜੇ ਵਿਚ 9 ਵਿਦਿਆਰਥੀ ਤੇ ਤੀਜੇ ਦਰਜੇ ਵਿਚ 11 ਵਿਦਿਆਰਥੀਆਂ ਨੇ ਪੁਜੀਸ਼ਨ ਹਾਸਿਲ ਕੀਤੀਆਂ। ਇਸ ਮੌਕੇ ਧਰਮਪਾਲ ਬਾਂਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੰਸਥਾਪਕ ਭਗਤੀ ਭਜਨ ਗਰੁੱਪ ਤੇ ਹਾਰਮਨੀ ਆਯੂਰਵੈਦਿਕ ਕਾਲਜ) ਵਲੋਂ ਸਫ਼ਲ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਮੂਹ ਕਾਲਜ ਸਟਾਫ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬ੍ਰਹਮ ਦਾਸ ਦਾ ਸਤਿਸੰਗ 4 ਨੂੰ ਅਗਲੀ ਖ਼ਬਰ ਕਣਕ ਦੇ ਭਾਅ ’ਚ ਨਿਗੁਣੇ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ - ਧਰਮ ਸਿੰਘ, ਗੁਰਬਖਸ਼ ਸਿੰਘ
Ad Position 24