03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਾਬਾ ਬ੍ਰਹਮ ਦਾਸ ਦਾ ਸਤਿਸੰਗ 4 ਨੂੰ

ਮੰਡੀ ਰੋੜਾਂਵਾਲੀ , 2 ਅਕਤੂਬਰ ( ਮਨਜੀਤ ਸਿੰਘ ਬਰਾੜ )- ਬਾਬਾ ਭੂੰਮਣ ਸ਼ਾਹ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਦਾ ਸਤਿਸੰਗ 4 ਅਕਤੂਬਰ ਦਿਨ ਐਤਵਾਰ ਨੂੰ ਮੰਡੀ ਰੋੜਾਂਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ । ਸਤਿਸੰਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਹੋਵੇਗਾ ਅਤੇ ਇਸ ਦੇ ਨਾਲ ਹੀ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਖ਼ੂਨਦਾਨ ਕੈਂਪ ਵੀ ਲੱਗੇਗਾ ।

Ad Position 21
No active advertisement
ਅਜੀਤ ਡੈਸਕ 03-10-2026
ਮੰਡੀ ਰੋੜਾਂਵਾਲੀ , 2 ਅਕਤੂਬਰ ( ਮਨਜੀਤ ਸਿੰਘ ਬਰਾੜ )- ਬਾਬਾ ਭੂੰਮਣ ਸ਼ਾਹ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਦਾ ਸਤਿਸੰਗ 4 ਅਕਤੂਬਰ ਦਿਨ ਐਤਵਾਰ ਨੂੰ ਮੰਡੀ ਰੋੜਾਂਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ । ਸਤਿਸੰਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਹੋਵੇਗਾ ਅਤੇ ਇਸ ਦੇ ਨਾਲ ਹੀ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਖ਼ੂਨਦਾਨ ਕੈਂਪ ਵੀ ਲੱਗੇਗਾ । ਇਸ ਮੌਕੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਲਗਾਇਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕੀਤਾ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ
Ad Position 24