02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਸਵਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋਕ ਮਿਲਣੀ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਮ ਅਤੇ ਨਵਾਂ ਮੌਜ਼ਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ।

Ad Position 21
No active advertisement
ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਮ ਅਤੇ ਨਵਾਂ ਮੌਜ਼ਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਿਧਾਇਕ ਸਵਨਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖ਼ੁਸ਼ ਹਨ। ਵਿਧਾਇਕ ਸਵਨਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਕਈ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ 100 ਤੇ 400 ਮੀਟਰ ਦੌੜ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਨੇ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਤਿੰਨ ਜਨਰਲ ਕੌਂਸਲ ਮੈਂਬਰ ਕੀਤੇ ਨਿਯੁਕਤ ਗੁਰਮੇਲ ਸਿੰਘ ਜ਼ਿਲ੍ਹੇ ਐੱਸ...
Ad Position 24