03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਹੀਦ ਊਧਮ ਸਿੰਘ ਪਾਰਕ ਦੀ ਕੀਤੀ ਸਫ਼ਾਈ

ਗੋਲੂ ਕਾ ਮੋੜ, 1 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸੈਂਟ ਰਾਊ ਦਾਸ ਗੁਰਕੁਲ ਗੋਲੂ ਕਾ ਮੋੜ ਵਿਖੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਮੈਂਬਰ ਪ੍ਰਸੰਨਾ ਰਾਣੀ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਵੇਰ ਦੀ ਸਭਾ ਦੌਰਾਨ ਪ੍ਰਿੰਸੀਪਲ ਪ੍ਰਸੰਨਾ ਰਾਣੀ ਨੇ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 04-10-2026
ਗੋਲੂ ਕਾ ਮੋੜ, 1 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸੈਂਟ ਰਾਊ ਦਾਸ ਗੁਰਕੁਲ ਗੋਲੂ ਕਾ ਮੋੜ ਵਿਖੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਮੈਂਬਰ ਪ੍ਰਸੰਨਾ ਰਾਣੀ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਵੇਰ ਦੀ ਸਭਾ ਦੌਰਾਨ ਪ੍ਰਿੰਸੀਪਲ ਪ੍ਰਸੰਨਾ ਰਾਣੀ ਨੇ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਗੋਲੂ ਕਾ ਮੋੜ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪਹੁੰਚ ਕੇ ਸਫ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਅਤੇ ਜ਼ੀਰਾ ’ਚ ਕੰਨਾਂ ਦੇ ਮੁਫ਼ਤ ਟੈੱਸਟ ਤੇ 55 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ ਅਗਲੀ ਖ਼ਬਰ ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ਵਿਖੇ ਐਨ.ਡੀ.ਏ. ਆਬਸਟੇਕਲ ਗਰਾਊਂਡ ਦਾ ਉਦਘਾਟਨ
Ad Position 24