ਫਿਰੋਜ਼ਪੁਰ ਅਤੇ ਜ਼ੀਰਾ ’ਚ ਕੰਨਾਂ ਦੇ ਮੁਫ਼ਤ ਟੈੱਸਟ ਤੇ 55 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ
ਬਠਿੰਡਾ, 3 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਇਹ ਮਸ਼ੀਨਾਂ 5 ਅਕਤੂਬਰ ਦਿਨ ਸੋਮਵਾਰ ਨੂੰ ਹੋਟਲ ਜੀ-ਏਸ ਯਾਤਰੀ ਨਿਵਾਸ ਸਾਹਮਣੇ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਤੇ 6 ਅਕਤੂਬਰ ਦਿਨ ਮੰਗਲਵਾਰ ਹੋਟਲ ਮਿਲਨ ਅਨਾਜ ਮੰਡੀ ਗੇਟ ਨੰਬਰ 2 ਤਲਵੰਡੀ ਰੋਡ ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।
ਕੰਨਾਂ ਦੀ ਮਸ਼ੀਨ
04-10-2026