04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮਿਲਾਵਟਖੋਰੀ ਦੇ ਵਿਰੁੱਧ ਜੰਗ ਲੜ ਰਹੇ ਇੰਸਪੈਕਟਰ ਅਭਿਨਵ ਖੋਸਲਾ ਵਿਰੁੱਧ ਵਿਭਾਗੀ ਕਾਰਵਾਈ ਮੰਦਭਾਗੀ-ਲਹਿਰਾ/ਸ਼ੀਂਹਾਂਪਾੜੀ

ਮੱਖੂ,3 ਅਕਤੂਬਰ (ਕੁਲਵਿੰਦਰ ਸਿੰਘ)- ਜ਼ਿਲ੍ਹਾ ਫਿਰੋਜ਼ਪੁਰ ਫੂਡ ਸੇਫਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ ਜੋ ਕਿ ਮਿਲਾਵਟ ਖੋਰੀ ਵਿਰੁੱਧ ਇਕ ਜੰਗ ਲੜ ਰਹੇ ਸਨ ਪਰ ਅਚਾਨਕ ਹੀ ਉਹਨਾਂ ਨੂੰ ਸਸਪੈਂਡ ਕਰ ਦਿੱਤਾ ਜਾਂਦਾ ਹੈ। ਇਮਾਨਦਾਰੀ ਨਾਲ ਜ਼ਿੰਮੇਵਾਰੀ ਨਿਭਾ ਰਹੇ ਅਫਸਰ ਨੂੰ ਮਾਮੂਲੀ ਜਿਹੀ ਗੱਲ ਤੋਂ ਸਸਪੈਂਡ ਕਰ ਦੇਣਾ, ਇਸ ਦਾ ਮਤਬਲ ਇਹ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਜਨਤਾ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਵੇ।

Ad Position 21
No active advertisement
ਨਿਸ਼ਾਨ ਸਿੰਘ ਗਿੱਲ ਫੌਜੀ, ਪਰਗਟ ਸਿੰਘ ਲਹਿਰਾ 04-10-2026
ਮੱਖੂ,3 ਅਕਤੂਬਰ (ਕੁਲਵਿੰਦਰ ਸਿੰਘ)- ਜ਼ਿਲ੍ਹਾ ਫਿਰੋਜ਼ਪੁਰ ਫੂਡ ਸੇਫਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ ਜੋ ਕਿ ਮਿਲਾਵਟ ਖੋਰੀ ਵਿਰੁੱਧ ਇਕ ਜੰਗ ਲੜ ਰਹੇ ਸਨ ਪਰ ਅਚਾਨਕ ਹੀ ਉਹਨਾਂ ਨੂੰ ਸਸਪੈਂਡ ਕਰ ਦਿੱਤਾ ਜਾਂਦਾ ਹੈ। ਇਮਾਨਦਾਰੀ ਨਾਲ ਜ਼ਿੰਮੇਵਾਰੀ ਨਿਭਾ ਰਹੇ ਅਫਸਰ ਨੂੰ ਮਾਮੂਲੀ ਜਿਹੀ ਗੱਲ ਤੋਂ ਸਸਪੈਂਡ ਕਰ ਦੇਣਾ, ਇਸ ਦਾ ਮਤਬਲ ਇਹ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਜਨਤਾ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਰਗਟ ਸਿੰਘ ਲਹਿਰਾ ਸੂਬਾ ਐਗਜ਼ੈਕਟਿਵ ਕਮੇਟੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਨਿਸ਼ਾਨ ਸਿੰਘ ਗਿੱਲ ਫੌਜੀ ਸ਼ੀਹਾਂਪਾੜੀ ਬਲਾਕ ਪ੍ਰਧਾਨ ਮੱਖੂ ਪੱਤਰਕਾਰਾਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਇੰਸਪੈਕਟਰ ਅਭਿਨਵ ਖੋਸਲਾ ਨੂੰ ਜਲਦ ਬਹਾਲ ਕੀਤਾ ਜਾਵੇ। ਜੇਕਰ ਉਹਨਾਂ ਨੂੰ ਬਹਾਲ ਨਾ ਕੀਤਾ ਗਿਆ ਤਾਂ ਹਰੇਕ ਵਰਗ ਉਸਦੇ ਹੱਕ ਵਿਚ ਸੜਕਾਂ ’ਤੇ ਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ’ਚ ਪੰਜਾਬ ਕਾਂਗਰਸ ਨੂੰ ਮਿਲੇਗੀ ਨਵੀਂ ਦਿਸ਼ਾ - ਆਸ਼ੂ ਬੰਗੜ, ਬਲਜੀਤ ਕੌਰ ਬੰਗੜ ਅਗਲੀ ਖ਼ਬਰ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ
Ad Position 24