04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਲਾ ਫਰਾਏ ਮੱਲ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ

ਕੁੱਲਗੜ੍ਹੀ, 4 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਭਾਲਾ ਫਰਾਏ ਮੱਲ ਦੇ 15 ਦੇ ਕਰੀਬ ਪਰਿਵਾਰ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਕ ਸਾਦੇ ਸਮਾਗਮ ਵਿਚ ਸਾਉਣ ਸਿੰਘ, ਹਰਜੀਤ ਸਿੰਘ , ਗੁਰਚਰਨ ਸਿੰਘ, ਸੰਦੀਪ ਸਿੰਘ ਜੋਸਨ, ਹਰਪ੍ਰੀਤ ਸਿੰਘ ਫ਼ੌਜੀ, ਜਗਤਾਰ ਸਿੰਘ, ਸਾਰਜ ਸਿੰਘ, ਹਰਪ੍ਰੀਤ ਸਿੰਘ ਬਾਵਾ, ਸੋਨੂ ਸਿੰਘ, ਗੁਰਮੇਲ ਸਿੰਘ, ਸਜਵਾਰ ਸਿੰਘ, ਬਰਵੀਰ ਸਿੰਘ, ਬਲਵੀਰ ਸਿੰਘ ਲੱਬੜ੍ਹ, ਰਾਜ ਕੁਮਾਰ ਦਰਜੀ, ਲਖਵੀਰ ਸਿੰਘ, ਦਰਸ਼ਨ ਸਿੰਘ ਆਦਿ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਕੁੱਲਗੜ੍ਹੀ, 4 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਭਾਲਾ ਫਰਾਏ ਮੱਲ ਦੇ 15 ਦੇ ਕਰੀਬ ਪਰਿਵਾਰ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਕ ਸਾਦੇ ਸਮਾਗਮ ਵਿਚ ਸਾਉਣ ਸਿੰਘ, ਹਰਜੀਤ ਸਿੰਘ , ਗੁਰਚਰਨ ਸਿੰਘ, ਸੰਦੀਪ ਸਿੰਘ ਜੋਸਨ, ਹਰਪ੍ਰੀਤ ਸਿੰਘ ਫ਼ੌਜੀ, ਜਗਤਾਰ ਸਿੰਘ, ਸਾਰਜ ਸਿੰਘ, ਹਰਪ੍ਰੀਤ ਸਿੰਘ ਬਾਵਾ, ਸੋਨੂ ਸਿੰਘ, ਗੁਰਮੇਲ ਸਿੰਘ, ਸਜਵਾਰ ਸਿੰਘ, ਬਰਵੀਰ ਸਿੰਘ, ਬਲਵੀਰ ਸਿੰਘ ਲੱਬੜ੍ਹ, ਰਾਜ ਕੁਮਾਰ ਦਰਜੀ, ਲਖਵੀਰ ਸਿੰਘ, ਦਰਸ਼ਨ ਸਿੰਘ ਆਦਿ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਭਲਾਈ ਲਈ ਪੂਰੀ ਮਿਹਨਤ ਕਰਨਗੇ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮਨਦੀਪ ਸਿੰਘ ਸਰਪੰਚ, ਮਨਵਿੰਦਰ ਸਿੰਘ ਮਨੀ ਸੰਧੂ, ਸ਼ਾਮ ਸਿੰਘ ਮੁੱਕਦਾ, ਪਰਮਜੀਤ ਜੰਮੂ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਪ੍ਰੋਗਰਾਮ ਲਈ ਫ਼ਿਰੋਜ਼ਪੁਰ ਤੋਂ ਕਾਫ਼ਲਾ ਰਵਾਨਾ
Ad Position 24