09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਮੁੱਦਕੀ, 9 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ 4. 42 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਮੁੱਦਕੀ, 9 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ 4.42 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਇਲਾਕੇ ਵਿਚ ਮੌਜੂਦ ਸਨ । ਇਸ ਦੌਰਾਨ ਪੁਲਿਸ ਨੇ ਗੁਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਵਾਰਡ ਨੰਬਰ 1, ਮੁੱਦਕੀ ਨੂੰ ਕਾਬੂ ਕਰਕੇ ਉਸ ਕੋਲੋਂ 4.42 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਗੱਲ ਕਹੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ
Ad Position 24