09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਮੱਲਾਂਵਾਲਾ, 9 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।

Ad Position 21
No active advertisement
ਅਜੀਤ ਡੈਸਕ 10-10-2026
ਮੱਲਾਂਵਾਲਾ, 9 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਪੁਲਿਸ ਪਾਰਟੀ ਮੱਲਾਂਵਾਲਾ ਤੋਂ ਕਾਮਲ ਵਾਲਾ ਖ਼ੁਰਦ ਵੱਲ ਜਾ ਰਹੀ ਸੀ ਤਾਂ ਸ਼ਮਸ਼ਾਨਘਾਟ ਮੱਲਾਂਵਾਲਾ ਨੇੜੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਜੱਟਾਂ ਵਾਲੀ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੁਲਚੀ ਕੇ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇ... ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24