ਪਿੰਡ ਦੁਲਚੀ ਕੇ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇਕ ਅਰੋੜਾ
ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)-ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਆਪਣੇ ਸਾਥੀਆਂ ਸਮੇਤ ਸ਼ਹਿਰੀ ਹਲਕੇ ਦੇ ਪਿੰਡ ਦੁਲਚੀ ਕੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਬੈਰੀਕੇਡ ਭੇਟ ਕਰਨ ਸਮੇਂ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇਕ ਅਰੋੜਾ ਅਤੇ ਹੋਰ। ਅਜੀਤ ਤਸਵੀਰ
10-10-2026