11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡਿਊਟੀ ’ਤੇ ਬਹਾਲ ਹੋਣ ਤੋਂ ਬਾਅਦ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੇ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ...

ਜ਼ਿੰਮੇਵਾਰੀਆਂ ਨੂੰ ਪਹਿਲਾਂ ਵਾਂਗ ਪੂਰੀ ਇਮਾਨਦਾਰੀ, ਮਿਹਨਤ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਫੂਡ ਸੇਫ਼ਟੀ ਵਿਭਾਗ ਦੀ ਜ਼ਿੰਮੇਵਾਰੀ ਸਿਰਫ਼ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀ ਸਿਹਤ ਦੀ ਰਾਖੀ ਕਰਨਾ ਤੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਮਿਆਰੀ ਖ਼ੁਰਾਕ ਮੁਹੱਈਆ ਕਰਵਾਉਣਾ ਵੀ ਹੈ।

Ad Position 21
No active advertisement
(Ã ਸਫਾ 5 ਦੀ ਬਾਕੀ Æ) 11-10-2026
ਜ਼ਿੰਮੇਵਾਰੀਆਂ ਨੂੰ ਪਹਿਲਾਂ ਵਾਂਗ ਪੂਰੀ ਇਮਾਨਦਾਰੀ, ਮਿਹਨਤ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਫੂਡ ਸੇਫ਼ਟੀ ਵਿਭਾਗ ਦੀ ਜ਼ਿੰਮੇਵਾਰੀ ਸਿਰਫ਼ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀ ਸਿਹਤ ਦੀ ਰਾਖੀ ਕਰਨਾ ਤੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਮਿਆਰੀ ਖ਼ੁਰਾਕ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਉਹ ਭਵਿੱਖ ਵਿਚ ਵੀ ਫੂਡ ਸੇਫ਼ਟੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਲੋਕ ਹਿੱਤ ਵਿਚ ਆਪਣੀ ਡਿਊਟੀ ਪੇਸ਼ੇਵਰ ਮਰਿਆਦਾ ਅਨੁਸਾਰ ਨਿਭਾਉਣ ਨੂੰ ਤਰਜੀਹ ਦੇਣਗੇ। ਫੂਡ ਸੇਫ਼ਟੀ ਅਫ਼ਸਰ ਨੇ ਔਖੇ ਸਮੇਂ ਦੌਰਾਨ ਉਨ੍ਹਾਂ ਦਾ ਹੌਸਲਾ ਵਧਾਉਣ ਵਾਲੇ ਸਾਥੀਆਂ, ਸ਼ੁੱਭਚਿੰਤਕਾਂ ਤੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ। ਅਭਿਨਵ ਖੋਸਲਾ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਇਮਾਨਦਾਰੀ, ਸਬਰ ਤੇ ਆਪਣੀ ਡਿਊਟੀ ਪ੍ਰਤੀ ਸਮਰਪਣ ਨਾਲ ਹਰ ਚੁਨੌਤੀ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਉਹ ਵਿਭਾਗ ਦੇ ਭਰੋਸੇ ਨੂੰ ਕਾਇਮ ਰੱਖਦਿਆਂ ਜਨਤਾ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਸਿਵਲ ਸਰਜਨ ਅਤੇ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਮੈਗਾ ਪੀ.ਟੀ.ਐਮ. ਕਰਵਾਈ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਤੇ ਪੰਜਾਬ ਸਕੇਲ ਦੀ ਬਹਾਲੀ ਲਈ ਡੀ.ਟੀ.ਐੱਫ. ਫ਼ਿਰੋਜ਼ਪੁਰ ਦਾ ਜਥਾ ਸੰਗਰੂਰ ਮਹਾਂ ਰੈਲੀ ਲਈ ਰਵਾਨਾ
Ad Position 24