11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਹਾਜੀ ਬੇਟੂ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

ਗੁਰੂਹਰਸਹਾਏ, 10 ਅਕਤੂਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਹਾਜੀ ਬੇਟੂ ਦੇ ਕਈ ਪਰਿਵਾਰ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਭਾਜਪਾ ਪ੍ਰਤੀ ਵਧ ਰਿਹਾ ਸਮਰਥਨ ਪਾਰਟੀ ਦੀਆਂ ਨੀਤੀਆਂ ਤੇ ਵਿਕਾਸ ਦੇ ਏਜੰਡੇ ਵਿਚ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

Ad Position 21
No active advertisement
ਅਜੀਤ ਡੈਸਕ 11-10-2026
ਗੁਰੂਹਰਸਹਾਏ, 10 ਅਕਤੂਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਹਾਜੀ ਬੇਟੂ ਦੇ ਕਈ ਪਰਿਵਾਰ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਭਾਜਪਾ ਪ੍ਰਤੀ ਵਧ ਰਿਹਾ ਸਮਰਥਨ ਪਾਰਟੀ ਦੀਆਂ ਨੀਤੀਆਂ ਤੇ ਵਿਕਾਸ ਦੇ ਏਜੰਡੇ ਵਿਚ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਕਾਨੂੰਨ ਦਾ ਰਾਜ ਸਥਾਪਤ ਕਰਨ ਤੇ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਗੁੰਡਾਗਰਦੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪੰਕਜ ਕਾਲੜਾ, ਬੱਬੂ ਪਸਰੀਚਾ, ਨਿਤਿਨ ਬੂਕ, ਅਮਰ ਸਿੰਘ, ਦਵਿੰਦਰਪਾਲ ਸਿੰਘ, ਰਮਨ ਬੱਤਰਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭੇਦਭਰੀ ਹਾਲਤ ’ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਸੇਵਾ-ਮੁਕਤ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਹੋਈ
Ad Position 24