11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੰਗਰੂਰ ਮਹਾਂ ਰੈਲੀ ਵਿਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ

ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)-ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਕਿਸ਼ਨ ਚੰਦ ਜਾਗੋਵਾਲੀਆ ਅਤੇ ਤਰਸੇਮ ਬੇਦੀ ਦੀ ਅਗਵਾਈ ਹੇਠ ਕਾਫਲੇ ਦੇ ਰੂਪ ਵਿਚ ਰਵਾਨਾ ਹੋਏ। ਫ਼ਿਰੋਜ਼ਪੁਰ ਤੋਂ ਰੈਲੀ ਵਿਚ ਪ੍ਰਤਾਪ ਸਿੰਘ ਢਿੱਲੋ, ਡਾ.

Ad Position 21
No active advertisement
ਅਜੀਤ ਡੈਸਕ 11-10-2026
ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)-ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਕਿਸ਼ਨ ਚੰਦ ਜਾਗੋਵਾਲੀਆ ਅਤੇ ਤਰਸੇਮ ਬੇਦੀ ਦੀ ਅਗਵਾਈ ਹੇਠ ਕਾਫਲੇ ਦੇ ਰੂਪ ਵਿਚ ਰਵਾਨਾ ਹੋਏ। ਫ਼ਿਰੋਜ਼ਪੁਰ ਤੋਂ ਰੈਲੀ ਵਿਚ ਪ੍ਰਤਾਪ ਸਿੰਘ ਢਿੱਲੋ, ਡਾ. ਪ੍ਰਦੀਪ ਰਾਣਾ, ਨਰੇਸ਼ ਸੈਣੀ, ਰਣਬੀਰ ਸਿੰਘ ਕੁੱਕੂ, ਬਲਬੀਰ ਸਿੰਘ, ਜੋਗਿੰਦਰ ਸਿੰਘ, ਗਿਆਨ ਸਿੰਘ, ਜਸਪਾਲ ਸਿੰਘ, ਬਿੱਕਰ ਸਿੰਘ, ਰਮੇਸ਼ ਭੱਟੀ, ਮੰਗਲ ਸਿੰਘ, ਉਮ ਪ੍ਰਕਾਸ਼ ਮਲੂਕਾ, ਵਿਜੇ ਗੱਖੜ, ਮੁਖਤਿਆਰ ਸਿੰਘ, ਚਮਕੌਰ ਸਿੰਘ, ਗੁਰਨਾਮ ਸਿੰਘ ਆਦਿ ਆਗੂ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮੁੱਦਕੀ ਇਲਾਕੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ- ਏ.ਐੱਸ.ਆਈ. ਦਰਸ਼ਨ ਸਿੰਘ
Ad Position 24