12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਸਮਾਨੋਂ ਵਰ੍ਹਿਆ ਕਹਿਰ, ਤੜਕਸਾਰ ਚੱਲੇ ਤੇਜ਼ ਝੱਖੜ ਤੇ ਭਾਰੀ ਮੀਂਹ...

ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ-ਮਨਪ੍ਰੀਤ ਸਿੰਘ ਸੰਧੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤਾਂ ਵਿਚ ਖੜ੍ਹੀਆਂ ਅਤੇ ਮੰਡੀਆਂ ਵਿਚ ਪਈਆਂ ਫ਼ਸਲਾਂ ਦੇ ਨੁਕਸਾਨ ਦਾ ਵੱਖ-ਵੱਖ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਉਚਿੱਤ ਮੁਆਵਜ਼ਾ ਦਿੱਤਾ ਜਾਵੇ।

Ad Position 21
No active advertisement
ਅਜੀਤ ਡੈਸਕ 12-10-2026
ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ-ਮਨਪ੍ਰੀਤ ਸਿੰਘ ਸੰਧੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤਾਂ ਵਿਚ ਖੜ੍ਹੀਆਂ ਅਤੇ ਮੰਡੀਆਂ ਵਿਚ ਪਈਆਂ ਫ਼ਸਲਾਂ ਦੇ ਨੁਕਸਾਨ ਦਾ ਵੱਖ-ਵੱਖ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਉਚਿੱਤ ਮੁਆਵਜ਼ਾ ਦਿੱਤਾ ਜਾਵੇ। ਮਨਪ੍ਰੀਤ ਸਿੰਘ ਸੰਧੂ ਨੇ ਇਹ ਵੀ ਮੰਗ ਕੀਤੀ ਕਿ ਮੰਡੀਆਂ ਵਿਚ ਪਈ ਫ਼ਸਲ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਜਿੱਥੇ ਵੀ ਫ਼ਸਲ ਮੀਂਹ ਕਾਰਨ ਭਿੱਜੀ ਹੈ, ਉੱਥੇ ਕਿਸਾਨਾਂ ਨੂੰ ਫ਼ਸਲ ਸੁਕਾਉਣ ਅਤੇ ਸੰਭਾਲਣ ਲਈ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਅਸਮਾਨੋਂ ਵਰ੍ਹਿਆ ਕਹਿਰ, ਤੜਕਸਾਰ ਚੱਲੇ ਤੇਜ਼ ਝੱਖੜ ਤੇ ਭਾਰੀ ਮੀਂਹ... ਮੀਂਹ ਨਾਲ ਬਰਬਾਦ ਹੋਈ ਫ਼ਸਲ ਨੇ ਖੋਲ੍ਹੀ ਪ੍ਰਸ਼ਾਸਨ... ਅਗਲੀ ਖ਼ਬਰ ਦਾਣਾ ਮੰਡੀ ’ਚ ਭਰਿਆ ਪਾਣੀ, ਕਰੋੜਾਂ ਰੁਪਏ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਕਿਸ਼ਤੀਆਂ ਰਾਹੀਂ ਮੰਡੀ ਪਹੁੰਚੇ ਕਿਸਾਨ ਆਗੂ
Ad Position 24