11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅੱਖਾਂ ਦਾ ਜਾਂਚ ਕੈਂਪ ਅੱਜ

ਕੁੱਲਗੜ੍ਹੀ, 11 ਅਕਤੂਬਰ(ਸੁਖਜਿੰਦਰ ਸਿੰਘ ਸੰਧੂ)-ਸਮਾਜ ਸੇਵਾ ਵਿਚ ਮੋਹਰੀ ਸੰਸਥਾ ਨਿਰਭਉ ਨਿਰਵੈਰ ਸੇਵਾ ਸੁਸਾਇਟੀ, ਕੁੱਲਗੜ੍ਹੀ ਵਲੋਂ ਪਿੰਡ ਕੁੱਲਗੜ੍ਹੀ ਦੇ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਤੇ ਲੈਂਸ ਪਾਉਣ ਦਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਵਿਚ ਸਤਲੁੱਜ ਪ੍ਰੈਸ ਕਲੱਬ ਫਿਰੋਜ਼ਪੁਰ ਦਾ ਵਿਸ਼ੇਸ਼ ਸਹਿਯੋਗ ਰਹੇਗਾ।

Ad Position 21
No active advertisement
ਅਜੀਤ ਡੈਸਕ 12-10-2026
ਕੁੱਲਗੜ੍ਹੀ, 11 ਅਕਤੂਬਰ(ਸੁਖਜਿੰਦਰ ਸਿੰਘ ਸੰਧੂ)-ਸਮਾਜ ਸੇਵਾ ਵਿਚ ਮੋਹਰੀ ਸੰਸਥਾ ਨਿਰਭਉ ਨਿਰਵੈਰ ਸੇਵਾ ਸੁਸਾਇਟੀ, ਕੁੱਲਗੜ੍ਹੀ ਵਲੋਂ ਪਿੰਡ ਕੁੱਲਗੜ੍ਹੀ ਦੇ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਤੇ ਲੈਂਸ ਪਾਉਣ ਦਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਵਿਚ ਸਤਲੁੱਜ ਪ੍ਰੈਸ ਕਲੱਬ ਫਿਰੋਜ਼ਪੁਰ ਦਾ ਵਿਸ਼ੇਸ਼ ਸਹਿਯੋਗ ਰਹੇਗਾ। ਕੈਂਪ ਸਤਲੁੱਜ ਪ੍ਰੈਸ ਕਲੱਬ ਫਿਰੋਜ਼ਪੁਰ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫਰੀਦਕੋਟ ਤੋਂ ਡਾ. ਮੁਨੀਸ਼ ਧਵਨ ਦੀ ਟੀਮ ਪਹੁੰਚ ਰਹੀ ਹੈ। ਨਿਰਭਉ ਨਿਰਵੈਰ ਸੇਵਾ ਸੁਸਾਇਟੀ ਦੇ ਆਗੂ ਰਮਨਦੀਪ ਸਿੰਘ ਸੰਧੂ, ਗੁਰਜੀਤ ਸਿੰਘ ਮੱਲੀ, ਬਲਵੰਤ ਸਿੰਘ ਸਿੱਧੂ, ਅਮਨਦੀਪ ਸਿੰਘ ਮੰਪੀ, ਬਖਸ਼ੀਸ਼ ਸਿੰਘ ਆਦਿ ਨੇ ਦੱਸਿਆ ਕਿ ਕੈਂਪ ਵਿਚ ਪਹੁੰਚਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਲੈਂਸ ਪਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸੈਰ ਤੋਂ ਘਰ ਪਰਤ ਰਹੇ ਵਿਅਕਤੀ ’ਤੇ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ਅਗਲੀ ਖ਼ਬਰ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ 65 ਪਰਿਵਾਰਾਂ ਸਮੇਤ ਕਾਂਗਰਸ ’ਚ ਸ਼ਾਮਿਲ ਕੁਲ...
Ad Position 24