13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦਿੱਲੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ, ਲੋਕਤੰਤਰ ’ਤੇ ਹਮਲਾ- ਬੁੱਟਰ, ਪੋਜੋਕੇ

ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੀ ਸੂਬਾ ਕਮੇਟੀ ਨੇ ਦਿੱਲੀ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਤੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਤੇ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਦੇ ਸੂਬਾ ਕਨਵੀਨਰ ਹਰਭਜਨ ਸਿੰਘ ਬੁੱਟਰ ਤੇ ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਪੋਜੋਕੇ ਨੇ ਸਾਂਝੇ ਬਿਆਨ ’ਚ ਕਿਹਾ ਕਿ ਦਿੱਲੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਕਾਰਵਾਈ ਲੋਕਤੰਤਰ ਦਾ ਅਸਲੀ ਚਿਹਰਾ ਸਾਹਮਣੇ ਲਿਆਉਂਦੀ ਹੈ।

Ad Position 21
No active advertisement
ਹਰਭਜਨ ਸਿੰਘ ਬੁੱਟਰ, ਗੁਰਮੀਤ ਸਿੰਘ ਪੋਜੋਕੇ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੀ ਸੂਬਾ ਕਮੇਟੀ ਨੇ ਦਿੱਲੀ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਤੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਤੇ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਦੇ ਸੂਬਾ ਕਨਵੀਨਰ ਹਰਭਜਨ ਸਿੰਘ ਬੁੱਟਰ ਤੇ ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਪੋਜੋਕੇ ਨੇ ਸਾਂਝੇ ਬਿਆਨ ’ਚ ਕਿਹਾ ਕਿ ਦਿੱਲੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਕਾਰਵਾਈ ਲੋਕਤੰਤਰ ਦਾ ਅਸਲੀ ਚਿਹਰਾ ਸਾਹਮਣੇ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਲੁਟੇਰੀਆਂ ਹਾਕਮ ਜਮਾਤਾਂ ਮੋਦੀ ਦੀ ਅਗਵਾਈ ਵਿਚ ਦੇਸ਼ ਦੇ ਮਿਹਨਤੀ ਲੋਕਾਂ ਦੇ ਸਿਰ ’ਤੇ ਨੰਗਾ ਚਿੱਟਾ ਫਾਸੀਵਾਦੀ ਰਾਜ ਥੋਪਣਾ ਚਾਹੁੰਦੀਆਂ ਹਨ। ਅਜਿਹੇ ਸਮੇਂ ਵਿਚ ਹਰ ਮਿਹਨਤੀ ਵਰਗ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਘੋਲ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰੇ ਤੇ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਡਟ ਕੇ ਸਾਥ ਦੇਵੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀਆਂ ਰੈਲੀਆਂ ’ਚ ਇਕੱਠ ਨੇ ਵਿਰੋਧੀਆਂ ਦੀ ਨੀਂਦ ਉਡਾਈ- ਸੁਰਿੰਦਰ ਸਿੰਘ ਬੱਬੂ ਅਗਲੀ ਖ਼ਬਰ ਕਿਹਾ, ਪੰਜਾਬ ਕਾਂਗਰਸ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ’ਚ ਮਾਰੇਗੀ ਬਾਜ਼ੀ
Ad Position 24