13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅਕਾਲੀ ਦਲ ਦੀਆਂ ਰੈਲੀਆਂ ’ਚ ਇਕੱਠ ਨੇ ਵਿਰੋਧੀਆਂ ਦੀ ਨੀਂਦ ਉਡਾਈ- ਸੁਰਿੰਦਰ ਸਿੰਘ ਬੱਬੂ

ਮੁੱਦਕੀ, 12 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪੰਜਾਬ ਭਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਹੋ ਰਹੇ ਇਕੱਠ ਨੂੰ ਪਾਰਟੀ ਲਈ ਉਤਸ਼ਾਹਜਨਕ ਦੱਸਦਿਆਂ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਵਿਚ ਲੋਕਾਂ ਦੀ ਸ਼ਮੂਲੀਅਤ ਤੋਂ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋ ਰਿਹਾ ਹੈ। ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਰੈਲੀਆਂ ਵਿਚ ਵੱਡੀ ਗਿਣਤੀ ’ਚ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਅਕਾਲੀ ਦਲ ਦੀਆਂ ਨੀਤੀਆਂ ਤੇ ਪਾਰਟੀ ਲੀਡਰਸ਼ਿਪ ਪ੍ਰਤੀ ਸਮਰਥਕਾਂ ਵਿਚ ਉਤਸ਼ਾਹ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 13-10-2026
ਮੁੱਦਕੀ, 12 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪੰਜਾਬ ਭਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਹੋ ਰਹੇ ਇਕੱਠ ਨੂੰ ਪਾਰਟੀ ਲਈ ਉਤਸ਼ਾਹਜਨਕ ਦੱਸਦਿਆਂ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਵਿਚ ਲੋਕਾਂ ਦੀ ਸ਼ਮੂਲੀਅਤ ਤੋਂ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋ ਰਿਹਾ ਹੈ। ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਰੈਲੀਆਂ ਵਿਚ ਵੱਡੀ ਗਿਣਤੀ ’ਚ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਅਕਾਲੀ ਦਲ ਦੀਆਂ ਨੀਤੀਆਂ ਤੇ ਪਾਰਟੀ ਲੀਡਰਸ਼ਿਪ ਪ੍ਰਤੀ ਸਮਰਥਕਾਂ ਵਿਚ ਉਤਸ਼ਾਹ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬੇ ਦੀ ਰਾਜਨੀਤੀ ਵਿਚ ਬਦਲਾਅ ਚਾਹੁੰਦੇ ਹਨ ਤੇ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਪਾਰਟੀ ਦੇ ਹੱਕ ’ਚ ਲਾਮਬੰਦ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਦੇ 50 ਵਿਦਿਆਰਥੀਆਂ ਦਾ ਲਗਵਾਇਆ ਵਿੱਦਿਅਕ ਟੂਰ ਲਗਵਾਇਆ ਅਗਲੀ ਖ਼ਬਰ ਦਿੱਲੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ, ਲੋਕਤੰਤਰ ’ਤੇ ਹਮਲਾ- ਬੁੱਟਰ, ਪੋਜੋਕੇ
Ad Position 24