ਜ਼ਿਲ੍ਹੇ ਭਰ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਹਾਟ ਸਪਾਟ ਪਿੰਡਾਂ ਵਿਚੋਂ ਨਸ਼ਾ ਖ਼ਤਮ ਕਰਨ ਲਈ ਪਿੰਡ ਵਾਸੀਆਂ ਨੂੰ ਕੀਤਾ ਜਾਵੇ ਜਾਗਰੂਕ -ਡੀ.ਸੀ.
ਫ਼ਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)-ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿਚ ਨਸ਼ਿਆਂ ਦੇ ਹਾਟਸਪਾਟ ਪਿੰਡਾਂ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਸਬ-ਡਿਵੀਜ਼ਨਾਂ ਦੇ ਐੱਸ. ਡੀ.
ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨਸ਼ਾ ਵਿਰੋਧੀ ਮੁਹਿੰਮ ਸੰਬੰਧੀ ਵਧੀਕ ਡਿਪਟੀ ਕਮਿਸਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ, ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐਮ ਅਭਿਸ਼ੇਕ ਸ਼ਰਮਾ ਅਤੇ ਹੋਰ ਨਾਲ ਮੀਟਿੰਗ ਕਰਦੇ ਹੋਏ।
14-10-2026