ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਵਿਅਕਤੀ ਕਾਬੂ
ਫ਼ਿਰੋਜ਼ਪੁਰ 13 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ ਨਸ਼ਿਆਂ ਨਾਲ ਸਬੰਧਿਤ ਮਾਮਲੇ ਵਿਚ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਰਿਕਾਰਡ ਅਨੁਸਾਰ ਇਸ ਸਬੰਧੀ 12 ਅਕਤੂਬਰ 2026 ਨੂੰ ਮੁਕੱਦਮਾ ਨੰਬਰ 184 ਐਨ.
ਅਜੀਤ ਡੈਸਕ
14-10-2026