ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ- ਭਾਟਾ
ਗੋਲੂ ਕਾ ਮੋੜ, 14 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਆਏ ਦਿਨ ਵਾਪਰ ਰਹੀਆਂ ਲੁੱਟ-ਖੋਹ, ਫਿਰੌਤੀ ਅਤੇ ਕਤਲ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਪਾਲ ਭਾਟਾ ਨੇ ਕੀਤਾ।
ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਪਾਲ ਭਾਟਾ
15-10-2026