17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੰਤ ਨਿਰੰਕਾਰੀ ਮਿਸ਼ਨ ਦਾ ਸਾਲਾਨਾ ਸੰਤ ਸਮਾਗਮ 23 ਤੋਂ 26 ਅਕਤੂਬਰ ਤੱਕ

ਜ਼ੀਰਾ, 16 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਤ ਨਿਰੰਕਾਰੀ ਮਿਸ਼ਨ ਦਾ 79ਵਾਂ ਸਾਲਾਨਾ ਸੰਤ ਸਮਾਗਮ 23 ਅਕਤੂਬਰ ਤੋਂ 26 ਅਕਤੂਬਰ ਤੱਕ ਸੰਤ ਨਿਰੰਕਾਰੀ ਅਧਿਆਤਮਿਕ ਸਥਲ, ਸਮਾਲਖਾ ਹਰਿਆਣਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਨਿਰੰਕਾਰੀ ਮੰਡਲ ਬਰਾਂਚ ਜ਼ੀਰਾ ਦੇ ਮੁਖੀ ਅਮਨਦੀਪ ਨੇ ਦੱਸਿਆ ਕਿ ਇਹ ਵਿਸ਼ਵ ਪੱਧਰੀ ਸੰਤ ਸਮਾਗਮ ਸਤਿਗੁਰੂ ਮਾਤਾ ਸੁਦੀਕਸ਼ਾ ਤੇ ਨਿਰੰਕਾਰੀ ਰਾਜਪਿਤਾ ਰਮਿਤ ਦੀ ਅਗਵਾਈ ਹੇਠ ਹੋਵੇਗਾ।

Ad Position 21
No active advertisement
ਅਜੀਤ ਡੈਸਕ 17-10-2026
ਜ਼ੀਰਾ, 16 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਤ ਨਿਰੰਕਾਰੀ ਮਿਸ਼ਨ ਦਾ 79ਵਾਂ ਸਾਲਾਨਾ ਸੰਤ ਸਮਾਗਮ 23 ਅਕਤੂਬਰ ਤੋਂ 26 ਅਕਤੂਬਰ ਤੱਕ ਸੰਤ ਨਿਰੰਕਾਰੀ ਅਧਿਆਤਮਿਕ ਸਥਲ, ਸਮਾਲਖਾ ਹਰਿਆਣਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਨਿਰੰਕਾਰੀ ਮੰਡਲ ਬਰਾਂਚ ਜ਼ੀਰਾ ਦੇ ਮੁਖੀ ਅਮਨਦੀਪ ਨੇ ਦੱਸਿਆ ਕਿ ਇਹ ਵਿਸ਼ਵ ਪੱਧਰੀ ਸੰਤ ਸਮਾਗਮ ਸਤਿਗੁਰੂ ਮਾਤਾ ਸੁਦੀਕਸ਼ਾ ਤੇ ਨਿਰੰਕਾਰੀ ਰਾਜਪਿਤਾ ਰਮਿਤ ਦੀ ਅਗਵਾਈ ਹੇਠ ਹੋਵੇਗਾ। ਅੰਤ ਵਿਚ ਅਮਨਦੀਪ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਇਸ ਪਾਵਨ ਸੰਤ ਸਮਾਗਮ ਵਿਚ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਤੇ ਸ਼ੱਕੀ ਨਸ਼ੀਲੇ ਪਦਾਰਥ ਬਰਾਮਦ
Ad Position 24