17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜੋਗਿੰਦਰਾ ਕਾਨਵੈਂਟ ਸਕੂਲ ਦੇ ਵਿਦਿਆਰਥੀ ਸ੍ਰੀ ਅਨੰਦਪੁਰ ਸਾਹਿਬ ਯਾਤਰਾ ’ਤੇ ਗਏ

ਫ਼ਿਰੋਜ਼ਸ਼ਾਹ, 16 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਜੋਗਿੰਦਰਾ ਕਾਨਵੈਂਟ ਸਕੂਲ ਵਲੋਂ ਮਿਡਲ ਤੇ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਲਈ ਸ੍ਰੀ ਅਨੰਦਪੁਰ ਸਾਹਿਬ ਦਾ ਤਿੰਨ ਦਿਨਾਂ ਵਿੱਦਿਅਕ ਤੇ ਰੂਹਾਨੀ ਦੌਰਾ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸਿਮਰਨਦੀਪ ਸਿੰਘ ਨੇ ਦਸਿਆ ਕਿ ਇਸ ਯਾਤਰਾ ਵਿਚ 10 ਅਧਿਆਪਕਾਂ ਦੀ ਅਗਵਾਈ ਹੇਠ 122 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-10-2026
ਫ਼ਿਰੋਜ਼ਸ਼ਾਹ, 16 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਜੋਗਿੰਦਰਾ ਕਾਨਵੈਂਟ ਸਕੂਲ ਵਲੋਂ ਮਿਡਲ ਤੇ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਲਈ ਸ੍ਰੀ ਅਨੰਦਪੁਰ ਸਾਹਿਬ ਦਾ ਤਿੰਨ ਦਿਨਾਂ ਵਿੱਦਿਅਕ ਤੇ ਰੂਹਾਨੀ ਦੌਰਾ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸਿਮਰਨਦੀਪ ਸਿੰਘ ਨੇ ਦਸਿਆ ਕਿ ਇਸ ਯਾਤਰਾ ਵਿਚ 10 ਅਧਿਆਪਕਾਂ ਦੀ ਅਗਵਾਈ ਹੇਠ 122 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਟੂਰ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਮੈਪਲ ਜੰਗਲ ਕੈਂਪ ਵਿਖੇ ਵਾਲ ਕਲਾਈਮਿੰਗ ਅਤੇ ਰੋਪ ਐਕਟੀਵਿਟੀਜ਼ ਵਰਗੀਆਂ ਸਾਹਸੀ ਗਤੀਵਿਧੀਆਂ ’ਚ ਹਿੱਸਾ ਲਿਆ ਅਤੇ ਸ਼ਾਮ ਨੂੰ ਮਾਤਾ ਨੈਣਾ ਦੇਵੀ ਦੇ ਦਰਸ਼ਨ ਕੀਤੇ। ਦੂਜੇ ਦਿਨ ਕਿੱਲਾ ਅਨੰਦਗੜ੍ਹ ਸਾਹਿਬ, ਭਾਖੜਾ ਡੈੱਮ, ਵਿਰਾਸਤ-ਏ-ਖਾਲਸਾ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕੀਤੇ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਿਚ ਰਾਜ ਭਾਸ਼ਾ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਾਪਿਤ ਕੰਪਨੀ (ਐੱਸ.ਏ.ਈ.ਐੱਲ.) ਵਲੋਂ ਮੈਰੀਟੋਰੀਅਸ ਸਕੂਲ ਨੂੰ 2 ਆਰ.ਓ. ਸਿਸਟਮ ਭੇਟ
Ad Position 24