16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿਹਤ ਕੈਂਪ ਲਗਾਇਆ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਐਸ. ਡੀ.

Ad Position 21
No active advertisement
ਅਜੀਤ ਡੈਸਕ 17-10-2026
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਅਤੇ ਐਸ.ਐਮ.ਓ. ਗੁਰੂਹਰਸਹਾਏ ਡਾ. ਕਰਨਵੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਡਰੱਗ ਹੌਟਸਪੌਟ ਪਿੰਡ ਬਸਤੀ ਗੁਰੂ ਕਰਮ ਸਿੰਘ ਵਾਲੀ ਤੇ ਬਸਤੀ ਬਸਤੀ ਝਾਵਲਾ ਵਿਖੇ ਮੈਡੀਕਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਨਸ਼ਿਆਂ ਦੀ ਲਤ ਤੋਂ ਪੀੜਤ ਵਿਅਕਤੀਆਂ ਦੀ ਐੱਚ.ਆਈ.ਵੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਕਾਊਂਸਲਿੰਗ ਰਾਹੀਂ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੇ ਸਟਾਫ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਦੇ ਕ੍ਰਿਕਟ ਟੂਰਨਾਮੈਂਟ ’ਚ ਬੀ.ਟੈੱਕ. ਅਤੇ ਇਲੈਕਟ੍ਰਰੀਕਲ ਡਿਪਲੋਮਾ ਦੀਆਂ ਟੀਮਾਂ ਨੇ ਮਾ... ਅਗਲੀ ਖ਼ਬਰ ਰਾਮਲੀਲ੍ਹਾ ਦੀ ਪੰਜਵੀਂ ਰਾਤ ਵੱਖ-ਵੱਖ ਦ੍ਰਿਸ਼ਾਂ ਨੂੰ ਵੇਖ ਕੇ ਪ੍ਰਭਾਵਿਤ ਹੋਏ ਦਰਸ਼ਕ
Ad Position 24