17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰਾ ਤੇ ਨਰਾਤਿਆਂ ਦਾ ਤਿਉਹਾਰ ਮਨਾਇਆ

ਜ਼ੀਰਾ,17 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰੇ ਅਤੇ ਨਰਾਤਿਆਂ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਤੇ ਤਿਉਹਾਰਾਂ ਦੀ ਮਹੱਤਵਤਾ ਬਾਰੇ ਜਾਣੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਜ਼ੀਰਾ,17 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਜ਼ੀਰਾ ਵਿਖੇ ਦੁਸਹਿਰੇ ਅਤੇ ਨਰਾਤਿਆਂ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਤੇ ਤਿਉਹਾਰਾਂ ਦੀ ਮਹੱਤਵਤਾ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਤਿਉਹਾਰਾਂ ਦੀ ਸਮਾਜਿਕ ਸੱਭਿਆਚਾਰਕ ਤੇ ਧਾਰਮਿਕ ਮਹੱਤਵਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰਕ ਵਿਰਸੇ ਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨਸ਼ਾ ਤਸਕਰਾਂ ਖ਼ਿਲਾਫ਼ ਇਕ ਬੁਲੰਦ ਆਵਾਜ਼ ਸੀ ਜੋ ਹਮੇਸ਼ਾ ਅਮਰ ਰਹੇਗੀ-ਅਕਾਲੀ ਆਗੂ ਅਗਲੀ ਖ਼ਬਰ ਦੇਵ ਸਮਾਜ ਕਾਲਜ ’ਚ ‘ਦੀਪੋਤਸਵ’ ਵਰਕਸ਼ਾਪ ਕਰਵਾਈ
Ad Position 24