18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਲਵਿੰਦਰ ਸਿੰਘ ਬਿੱਟੂ ਭਾਜਪਾ ਮੰਡਲ ਅਰਨੀਵਾਲਾ ਦੇ 5ਵੀਂ ਵਾਰ ਪ੍ਰਧਾਨ ਬਣੇ

ਮੰਡੀ ਅਰਨੀਵਾਲਾ, 18 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਵੱਲੋਂ ਭਾਰਤੀ ਜਨਤਾ ਪਾਰਟੀ ਮੰਡਲ ਅਰਨੀਵਾਲਾ ਦਾ ਕੁਲਵਿੰਦਰ ਸਿੰਘ ਬਿੱਟੂ ਡੱਬ ਵਾਲਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਪਾਰਟੀ ਵਲੋਂ ਪੰਜਵੀਂ ਵਾਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-10-2026
ਮੰਡੀ ਅਰਨੀਵਾਲਾ, 18 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਵੱਲੋਂ ਭਾਰਤੀ ਜਨਤਾ ਪਾਰਟੀ ਮੰਡਲ ਅਰਨੀਵਾਲਾ ਦਾ ਕੁਲਵਿੰਦਰ ਸਿੰਘ ਬਿੱਟੂ ਡੱਬ ਵਾਲਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਪਾਰਟੀ ਵਲੋਂ ਪੰਜਵੀਂ ਵਾਰ ਦਿੱਤੀ ਗਈ ਹੈ। ਬਿੱਟੂ ਡੱਬਵਾਲਾ ਕਲਾ ਪਹਿਲੀ ਵਾਰ 2015 ਵਿਚ ਭਾਜਪਾ ਮੰਡ ਅਰਨੀਵਾਲਾ ਦੇ ਪ੍ਰਧਾਨ ਬਣੇ ਸਨ। ਬਿੱਟੂ ਨੂੰ ਇਸ ਨਿਯੁਕਤੀ ਲਈ ਸਮੂਹ ਵਰਕਰਾਂ ਵਲੋਂ ਵਧਾਈ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ’ਚ ਸੁਧੀਰ ਭਾਦੂ ਨੇ ਮਿਸ਼ਨ 2027 ਦਾ ਕੀਤਾ ਆਗਾਜ਼, ਕਾਂਗਰਸ ਨੂੰ ਸੱਤਾ ’ਚ ਲਿਆਉਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਅਗਲੀ ਖ਼ਬਰ ਪਿੰਗਲਾ ਆਸ਼ਰਮ ਸਨੌਰ ਦੇ 32ਵੇਂ ਯਾਦਗਾਰੀ ਦਿਵਸ ਮੌਕੇ ਸਮੂਹਿਕ ਵਿਆਹ ਕੀਤੇ
Ad Position 24