18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਐਨ.ਐੱਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਵਲੋਂ ਮੀਟਿੰਗ

ਜਲਾਲਾਬਾਦ, 18 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਰਕਾਰ ਤੇ ਸਿੱਖਿਆ ਵਿਭਾਗ ਦੇ ਪਿਛਲੀ ਲੰਬੇ ਸਮੇਂ ਤੋਂ ਟਾਲਮਟੋਲ ਅਤੇ ਲਾਰੇ ਲੱਪੇ ਨੀਤੀ ਖ਼ਿਲਾਫ਼ ਤੇ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਵਿਰੋਧ ਵਿਚ ਐਨ. ਐੱਸ.

Ad Position 21
No active advertisement
ਅਜੀਤ ਡੈਸਕ 19-10-2026
ਜਲਾਲਾਬਾਦ, 18 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਰਕਾਰ ਤੇ ਸਿੱਖਿਆ ਵਿਭਾਗ ਦੇ ਪਿਛਲੀ ਲੰਬੇ ਸਮੇਂ ਤੋਂ ਟਾਲਮਟੋਲ ਅਤੇ ਲਾਰੇ ਲੱਪੇ ਨੀਤੀ ਖ਼ਿਲਾਫ਼ ਤੇ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਵਿਰੋਧ ਵਿਚ ਐਨ.ਐੱਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਪੰਜਾਬ ਵਲੋਂ 8 ਅਕਤੂਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਅੱਗੇ ਪੱਕਾ ਧਰਨਾ ਲਗਾ ਦਿੱਤਾ ਗਿਆ। ਜੋ ਗਿਆਰ੍ਹਵੇਂ ਦਿਨ ਵਿਚ ਪ੍ਰਵੇਸ਼ ਕਰ ਚੁੱਕਾ ਹੈ। ਇਸ ਦੌਰਾਨ ਵਿਭਾਗ ਦੇ ਅਫ਼ਸਰਾਂ ਦੇ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਵਿਭਾਗ ਦਾ ਰਵੱਈਆ ਟਾਲ-ਮਟੋਲ ਤੇ ਸਮਾਂ ਲੰਘਾਉਣ ਵਾਲਾ ਨਜ਼ਰ ਆ ਰਿਹਾ ਹੈ ਜਿਸ ਕਰਕੇ ਐਨ.ਐੱਸ.ਕਿਊ.ਐਫ. ਅਧਿਆਪਕਾਂ ਵਿਚ ਬਹੁਤ ਗ਼ੁੱਸਾ ਤੇ ਨਾਰਾਜ਼ਗੀ ਪਾਈ ਜਾ ਰਹੀ ਹੈ। ਆਗੂਆਂ ਵੱਲੋਂ ਦੱਸਿਆ ਗਿਆ ਕਿ ਸਰਕਾਰ ਦੀ ਬੇਰੁਖ਼ੀ ਦੇ ਵਿਰੋਧ ਵਿਚ 23 ਅਕਤੂਬਰ ਨੂੰ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੀ ਗਊਸ਼ਾਲਾ ਨੂੰ ਜਲਦੀ ਮਿਲਣਗੇ ਫੰਡ- ਵਿਧਾਇਕ ਸਵਨਾ ‘ ਆਪ’ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਗਊਸ਼ਾਲਾਵਾਂ ਦੇ... ਅਗਲੀ ਖ਼ਬਰ ਅਬੋਹਰ ’ਚ ਸੁਧੀਰ ਭਾਦੂ ਨੇ ਮਿਸ਼ਨ 2027 ਦਾ ਕੀਤਾ ਆਗਾਜ਼, ਕਾਂਗਰਸ ਨੂੰ ਸੱਤਾ ’ਚ ਲਿਆਉਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ
Ad Position 24