ਬ੍ਰਹਮਰਿਸ਼ੀ ਸਕੂਲ ਦੀਆਂ ਲੜਕੀਆਂ ਦੀਆਂ ਟੀਮਾਂ ਜੇਤੂ ਰਹੀਆਂ
ਅਬੋਹਰ, 18 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਬ੍ਰਹਮਰਿਸ਼ੀ ਸਕੂਲ ਦੀਆਂ ਲੜਕੀਆਂ ਦੀ ਫੁੱਟਬਾਲ ਟੀਮ ਨੇ ਗੋਬਿੰਦਗੜ੍ਹ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਦੇ ਉਮਰ ਵਰਗ 11 ਸਾਲ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ। ਸਕੂਲ ਦੀ ਹੀ ਲੜਕੀਆਂ ਦੀ ਹੈਂਡਬਾਲ ਟੀਮ ਨੇ ਉਮਰ ਵਰਗ 11 ਸਾਲ ਦੇ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।
ਅਜੀਤ ਡੈਸਕ
19-10-2026