18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲਖਵੀਰ ਸਿੰਘ ਐੱਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮੰਡੀ ਅਰਨੀਵਾਲਾ, 18 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਐੱਸ. ਸੀ.

Ad Position 21
No active advertisement
ਅਜੀਤ ਡੈਸਕ 19-10-2026
ਮੰਡੀ ਅਰਨੀਵਾਲਾ, 18 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਗੁਰਦੇਵ ਸਿੰਘ ਕਾਠਗੜ੍ਹ ਵਲੋਂ ਲਖਵੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਢਾਣੀ ਰੇਸ਼ਮ ਸਿੰਘ ਨੂੰ ਵਿੰਗ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਲਖਬੀਰ ਸਿੰਘ ਵਲੋਂ ਆਪਣੀ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿੰਗ ਦੇ ਰਾਸ਼ਟਰੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ, ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਕਾਠਗੜ੍ਹ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਉਸ ਨੂੰ ਪਾਰਟੀ ਵਿਚ ਜ਼ਿੰਮੇਵਾਰੀ ਦਿੱਤੀ ਹੈ। ਲਖਬੀਰ ਸਿੰਘ ਨੂੰ ਪਾਰਟੀ ਦੇ ਆਗੂ ਓਮ ਪ੍ਰਕਾਸ਼ ਕੰਬੋਜ ਸਾਬਕਾ ਚੇਅਰਮੈਨ, ਕਰਨ ਕੰਬੋਜ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਮਹਿੰਦਰ ਸਿੰਘ ਜੰਡ ਵਾਲਾ ਭੀਮੇ ਸ਼ਾਹ, ਸੋਨੂੰ ਵਾਟਸ ਤੇ ਹੋਰਾਂ ਵਲੋਂ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਲੋੜ- ਚੰਦੜ, ਖੁਰਮੀ
Ad Position 24