19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ

ਤਲਵੰਡੀ ਭਾਈ, 19 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ, ਹਰਦਿਆਲ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭੈਣ ਤੇ ਤਰਸੇਮ ਸਿੰਘ ਮੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਦੇ ਭੂਆ ਸ੍ਰੀਮਤੀ ਸ਼ੀਲਾ ਰਾਣੀ ਜੋ ਕਿ 90 ਵਰ੍ਹਿਆਂ ਦੇ ਸਨ, ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋਗਿੰਦਰ ਸਿੰਘ ਜਿੰਦੂ ਸਾਬਕਾ ਹਲਕਾ ਵਿਧਾਇਕ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ, ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ, ਬਲਵਿੰਦਰ ਸਿੰਘ ਭੰਬਾ ਲੰਡਾ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰੀਤਮ ਸਿੰਘ ਮਲਸੀਆਂ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤੇ ਕਈ ਹੋਰ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਭਗਤ ਸਿੰਘ ਕਾਲੋਨੀ ਵੈਲਫੇਅਰ ਸੁਸਾਇਟੀ ਦੇ ਵਫ਼ਦ ਨੇ ਸੜਕਾਂ ਦੀ ਮਾੜੀ ਹਾਲਤ ਸੰਬੰਧੀ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਅਸਲ੍ਹਾ ਲਾਇਸੈਂਸ ਬਣਾਉਣ ਤੇ ਨਵਿਆਉਣ ਦੇ ਮਾਮਲੇ ਦਾ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਜਾਵੇ- ਬਾਠ
Ad Position 24