ਸੇਂਟ ਰਾਓ ਦਾਸ ਗੁਰਕੂਲ ਵਿਖੇ ਦੁਸਹਿਰੇ ਨੂੰ ਸਮਰਪਿਤ ਸਮਾਗਮ ਕਰਵਾਇਆ
ਗੋਲੂ ਕਾ ਮੋੜ, 19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸੈਂਟ ਰਾਓ ਦਾਸ ਗੁਰਕੂਲ ਗੋਲੂ ਕਾ ਮੋੜ ਵਿਖੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਦੀ ਮੈਂਬਰ ਪ੍ਰਸੰਨਤਾ ਰਾਣੀ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਾਟਕ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਗੋਲੂ ਕਾ ਮੋੜ, 19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸੈਂਟ ਰਾਓ ਦਾਸ ਗੁਰਕੂਲ ਗੋਲੂ ਕਾ ਮੋੜ ਵਿਖੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਦੀ ਮੈਂਬਰ ਪ੍ਰਸੰਨਤਾ ਰਾਣੀ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਾਟਕ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਪ੍ਰਸੰਨਤਾ ਰਾਣੀ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਵਲੋਂ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।