22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਲਾਨਾ ਵਿਸ਼ਾਲ ਭੰਡਾਰਾ ਤੇ ਜਾਗਰਣ ਕੱਲ੍ਹ

ਗੋਲੂ ਕਾ ਮੋੜ, 21 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪ੍ਰਭੂ ਸ੍ਰੀ ਰਾਮ ਕੁਟੀਆ ਮੰਦਰ ਸ੍ਰੀ ਬਾਲਾ ਜੀ ਮਹਾਰਾਜ ਗੋਲੂ ਕਾ ਮੋੜ ਵਿਖੇ ਸਾਲਾਨਾ ਵਿਸ਼ਾਲ ਭੰਡਾਰਾ ਤੇ ਜਾਗਰਣ 23 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਭਗਤ ਸੋਮਨਾਥ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 10 ਵਜੇ ਸ੍ਰੀ ਰਾਮਾਇਣ ਪਾਠ ਦੇ ਭੋਗ ਪਾਏ ਜਾਣਗੇ।

Ad Position 21
No active advertisement
ਜਾਗਰਣ ਤੇ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਭਗਤ ਸੋਮਨਾਥ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ 22-10-2026
ਗੋਲੂ ਕਾ ਮੋੜ, 21 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪ੍ਰਭੂ ਸ੍ਰੀ ਰਾਮ ਕੁਟੀਆ ਮੰਦਰ ਸ੍ਰੀ ਬਾਲਾ ਜੀ ਮਹਾਰਾਜ ਗੋਲੂ ਕਾ ਮੋੜ ਵਿਖੇ ਸਾਲਾਨਾ ਵਿਸ਼ਾਲ ਭੰਡਾਰਾ ਤੇ ਜਾਗਰਣ 23 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਭਗਤ ਸੋਮਨਾਥ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 10 ਵਜੇ ਸ੍ਰੀ ਰਾਮਾਇਣ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਪ੍ਰਭੂ ਭਗਤੀ ਨਾਲ ਜੋੜਿਆ ਜਾਵੇਗਾ। ਰਾਤ 8 ਵਜੇ ਤੋਂ 1 ਵਜੇ ਤੱਕ ਸ੍ਰੀ ਬਾਲਾ ਜੀ ਦਾ ਜਾਗਰਣ ਕਰਵਾਇਆ ਜਾਵੇਗਾ। ਇਸ ਦੌਰਾਨ ਇਲਾਹੀ ਸੋਹਲ ‘ਵਾਇਸ ਆਫ਼ ਪੰਜਾਬ’ ਆਪਣੀ ਸੁਰੀਲੀ ਆਵਾਜ਼ ਰਾਹੀਂ ਬਾਬਾ ਜੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮੌਕੇ ਪੁਲਿਸ ਤੇ ਸਿਵਲ ਅਧਿਕਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ -ਭਾਕਿਯੂ ਕਾ...
Ad Position 24