ਵਿਧਾਇਕ ਨਰੇਸ਼ ਕਟਾਰੀਆ ਤੇ ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ ਵਲੋਂ ਜ਼ੀਰਾ ਸ਼ਹਿਰ ’ਚ ਨਵੀਆਂ ਐੱਲ.ਈ.ਡੀ. ਸਟਰੀਟ ਲਾਈਟਾਂ ਦਾ ਉਦਘਾਟਨ ਸ਼ਹਿਰ ਦੇ ਮੁੱਖ ਮਾਰਗਾਂ ਅਤੇ ਗਲੀਆਂ-ਮੁਹੱਲਿਆਂ ’ਚ 1000 ਦੇ ਕਰੀਬ ਲਾਈਟਾਂ ਜਗਮਗਾਈਆਂ
ਜ਼ੀਰਾ, 22 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਨਗਰ ਕੌਂਸਲ ਜ਼ੀਰਾ ਵਲੋਂ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਤੇ ਰਾਤ ਸਮੇਂ ਲੋਕਾਂ ਦੀ ਸਹੂਲਤ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਮਾਰਗਾਂ ਤੇ ਮੁਹੱਲਿਆਂ ਵਿਚ ਨਵੀਆਂ ਆਧੁਨਿਕ ਐੱਲ. ਈ.
ਨਵੀਆਂ ਲਗਾਈਆਂ ਗਈਆਂ ਐੱਲ.ਈ.ਡੀ. ਲਾਈਟਾਂ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ ਤੇ ਹੋਰ। ਤਸਵੀਰ-ਪ੍ਰਤਾਪ ਸਿੰਘ ਹੀਰਾ
23-10-2026