23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੌਂਸਲਰ ਰਚਿਤ ਸੋਢੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ

ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਜਥੇਬੰਦਕ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ ਗੁਰੂਹਰਸਹਾਏ ਦੇ ਨੌਜਵਾਨ ਮਿਹਨਤੀ ਆਗੂ ਤੇ ਮੌਜੂਦਾ ਕੌਂਸਲਰ ਰਚਿਤ ਸੋਢੀ ਨੂੰ ਯੂਥ ਵਿੰਗ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 24-10-2026
ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਜਥੇਬੰਦਕ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ ਗੁਰੂਹਰਸਹਾਏ ਦੇ ਨੌਜਵਾਨ ਮਿਹਨਤੀ ਆਗੂ ਤੇ ਮੌਜੂਦਾ ਕੌਂਸਲਰ ਰਚਿਤ ਸੋਢੀ ਨੂੰ ਯੂਥ ਵਿੰਗ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਨੌਜਵਾਨ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਰਚਿਤ ਸੋਢੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ, ਨਰਦੇਵ ਸਿੰਘ ਮਾਨ, ਕੈਸ਼ ਮਾਨ, ਹਰਪਿੰਦਰ ਸਿੰਘ ਮਾਨ, ਗੁਰਵਿੰਦਰ ਬਰਾੜ, ਐਡਵੋਕੇਟ ਮਿੰਟੂ ਗਿੱਲ ਤੇ ਸਮੁੱਚੀ ਸ਼ਹਿਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਹੈਪੀ ਭੰਡਾਰੀ, ਲਖਵਿੰਦਰ ਸਿੰਘ ਭੰਡਾਰੀ, ਮਿੰਟੂ ਭੋਲੋਵਾਲੀਆ, ਪ੍ਰੇਮ ਸਚਦੇਵਾ, ਕਪਿਲ ਕੰਧਾਰੀ, ਮੋਨੂੰ ਸ਼ਰਮਾ, ਰਵੀ ਕੌਂਸਲਰ, ਗੁਰਬਾਜ ਸਿੰਘ ਦੁਸਾਂਝ, ਜਸਵਿੰਦਰ ਸਿੰਘ ਸੰਧੂ, ਗੁਰਸੇਵਕ ਸਿੰਘ, ਪੰਕਜ ਮੰਡੋਰਾ, ਵਿੱਕੀ ਖੁਰਾਣਾ, ਪ੍ਰਿੰਸ ਖੁਰਾਣਾ, ਜਿੰਮੀ ਮਿੱਡਾ, ਸਰਵਣ ਬੇਦੀ, ਜੁਜ ਬੇਦੀ, ਸੁਖਚੈਨ ਸੇਖੋਂ, ਪਰਬ, ਸਿਕੰਦਰ, ਮਨੋਜ, ਸੁਖਚੈਨ ਸੋਢੀ, ਸੁਖਦੇਵ ਸੋਢੀ ਅਤੇ ਨੂਰ ਸੋਢੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਾਟਸਪਾਟ ਖੇਤਰਾਂ ’ਚ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਅਗਲੀ ਖ਼ਬਰ ਨਗਰ ਕੌਂਸਲ ਜ਼ੀਰਾ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਸੋਗ ਮਤਾ ਪਾਸ
Ad Position 24