ਦੀਵਾਲੀ ਤੇ ਛੱਠ ਪੂਜਾ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸੁਰੱਖਿਆ ਆਪ੍ਰੇਸ਼ਨ ਚਲਾਇਆ
ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)-ਦੀਵਾਲੀ ਅਤੇ ਛੱਠ ਪੂਜਾ ਦੇ ਤਿਉਹਾਰਾਂ ਦੌਰਾਨ ਰੇਲ ਗੱਡੀਆਂ ਵਿਚ ਮੁਸਾਫ਼ਰਾਂ ਦੀ ਵਧ ਰਹੀ ਭਾਰੀ ਭੀੜ ਤੇ ਹਜ਼ੂਰ ਸਾਹਿਬ ਜਾਣ ਵਾਲੀ ਵਿਸ਼ੇਸ਼ ਰੇਲ ਗੱਡੀ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਵਿਖੇ ਵਿਸ਼ੇਸ਼ ਸੁਰੱਖਿਆ ਅਪ੍ਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਸਪੈਸ਼ਲ ਡੀ.
ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਵਲੋਂ ਚਲਾਏ ਗਏ ਸਰਚ ਅਪ੍ਰੇਸ਼ਨ ਦੌਰਾਨ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕਰਨ ਦੀ ਤਸਵੀਰ। ਅਜੀਤ ਤਸਵੀਰ
24-10-2026