ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤਾਂ ਦਾ ਤਾਂਤਾ ਲੱਗਿਆ
ਜ਼ੀਰਾ, 24 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬ ਰਾਜ ਤੇ ਚੰਡੀਗੜ੍ਹ (ਯੂ. ਟੀ.)
ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਲਗਾਏ ਗਏ ਕੈਂਪ ਦੌਰਾਨ ਪੁਲਿਸ ਦੇ ਖ਼ਿਲਾਫ਼ ਸ਼ਿਕਾਇਤ ਕਰਨ ਸਮੇਂ ਇਕ ਪਰਿਵਾਰ । ਤਸਵੀਰ-ਰਜਨੀਸ਼ ਕਥੂਰੀਆ
25-10-2026